ਉਤਪਤ 15:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਪਰ ਮੈਂ ਉਸ ਕੌਮ ਨੂੰ ਸਜ਼ਾ ਦਿਆਂਗਾ ਜਿਹੜੀ ਉਸ ਨੂੰ ਗ਼ੁਲਾਮ ਬਣਾਵੇਗੀ+ ਅਤੇ ਬਾਅਦ ਵਿਚ ਤੇਰੀ ਸੰਤਾਨ ਉੱਥੋਂ ਬਹੁਤ ਸਾਰੀਆਂ ਚੀਜ਼ਾਂ ਲੈ ਕੇ ਜਾਵੇਗੀ।+ ਉਤਪਤ 26:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਇਸ ਦੇਸ਼ ਵਿਚ ਪਰਦੇਸੀ ਵਜੋਂ ਰਹਿ।+ ਮੈਂ ਤੇਰੇ ਨਾਲ ਰਹਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂਕਿ ਮੈਂ ਤੈਨੂੰ ਅਤੇ ਤੇਰੀ ਸੰਤਾਨ* ਨੂੰ ਇਹ ਸਾਰੇ ਇਲਾਕੇ ਦਿਆਂਗਾ।+ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਸਹੁੰ ਖਾ ਕੇ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰਾਂਗਾ:+ ਬਿਵਸਥਾ ਸਾਰ 31:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਯਹੋਵਾਹ ਤੇਰੇ ਅੱਗੇ-ਅੱਗੇ ਜਾਵੇਗਾ ਅਤੇ ਉਹ ਹਮੇਸ਼ਾ ਤੇਰੇ ਨਾਲ ਰਹੇਗਾ।+ ਉਹ ਤੈਨੂੰ ਕਦੇ ਨਹੀਂ ਛੱਡੇਗਾ ਅਤੇ ਨਾ ਹੀ ਤੈਨੂੰ ਤਿਆਗੇਗਾ। ਤੂੰ ਨਾ ਡਰ ਅਤੇ ਨਾ ਹੀ ਖ਼ੌਫ਼ ਖਾਹ।”+
14 ਪਰ ਮੈਂ ਉਸ ਕੌਮ ਨੂੰ ਸਜ਼ਾ ਦਿਆਂਗਾ ਜਿਹੜੀ ਉਸ ਨੂੰ ਗ਼ੁਲਾਮ ਬਣਾਵੇਗੀ+ ਅਤੇ ਬਾਅਦ ਵਿਚ ਤੇਰੀ ਸੰਤਾਨ ਉੱਥੋਂ ਬਹੁਤ ਸਾਰੀਆਂ ਚੀਜ਼ਾਂ ਲੈ ਕੇ ਜਾਵੇਗੀ।+
3 ਇਸ ਦੇਸ਼ ਵਿਚ ਪਰਦੇਸੀ ਵਜੋਂ ਰਹਿ।+ ਮੈਂ ਤੇਰੇ ਨਾਲ ਰਹਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂਕਿ ਮੈਂ ਤੈਨੂੰ ਅਤੇ ਤੇਰੀ ਸੰਤਾਨ* ਨੂੰ ਇਹ ਸਾਰੇ ਇਲਾਕੇ ਦਿਆਂਗਾ।+ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਸਹੁੰ ਖਾ ਕੇ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰਾਂਗਾ:+
8 ਯਹੋਵਾਹ ਤੇਰੇ ਅੱਗੇ-ਅੱਗੇ ਜਾਵੇਗਾ ਅਤੇ ਉਹ ਹਮੇਸ਼ਾ ਤੇਰੇ ਨਾਲ ਰਹੇਗਾ।+ ਉਹ ਤੈਨੂੰ ਕਦੇ ਨਹੀਂ ਛੱਡੇਗਾ ਅਤੇ ਨਾ ਹੀ ਤੈਨੂੰ ਤਿਆਗੇਗਾ। ਤੂੰ ਨਾ ਡਰ ਅਤੇ ਨਾ ਹੀ ਖ਼ੌਫ਼ ਖਾਹ।”+