-
ਉਤਪਤ 10:32ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
32 ਇਹ ਨੂਹ ਦੇ ਪੁੱਤਰਾਂ ਦੇ ਪਰਿਵਾਰ ਸਨ ਜਿਨ੍ਹਾਂ ਦੀ ਸੂਚੀ ਉਨ੍ਹਾਂ ਦੀਆਂ ਪੀੜ੍ਹੀਆਂ ਅਤੇ ਕੌਮਾਂ ਅਨੁਸਾਰ ਦਿੱਤੀ ਗਈ ਹੈ। ਜਲ-ਪਰਲੋ ਤੋਂ ਬਾਅਦ ਇਨ੍ਹਾਂ ਤੋਂ ਜੋ ਕੌਮਾਂ ਬਣੀਆਂ ਉਹ ਧਰਤੀ ਉੱਤੇ ਫੈਲ ਗਈਆਂ।+
-