ਉਤਪਤ 12:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਫਿਰ ਯਹੋਵਾਹ ਅਬਰਾਮ ਸਾਮ੍ਹਣੇ ਪ੍ਰਗਟ ਹੋਇਆ ਅਤੇ ਕਿਹਾ: “ਮੈਂ ਤੇਰੀ ਸੰਤਾਨ*+ ਨੂੰ ਇਹ ਦੇਸ਼ ਦੇਣ ਜਾ ਰਿਹਾ ਹਾਂ।”+ ਇਸ ਲਈ ਅਬਰਾਮ ਨੇ ਉੱਥੇ ਯਹੋਵਾਹ ਲਈ ਇਕ ਵੇਦੀ ਬਣਾਈ ਜੋ ਉਸ ਦੇ ਸਾਮ੍ਹਣੇ ਪ੍ਰਗਟ ਹੋਇਆ ਸੀ। ਉਤਪਤ 15:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਇਸ ਤੋਂ ਬਾਅਦ ਅਬਰਾਮ ਨੂੰ ਇਕ ਦਰਸ਼ਣ ਵਿਚ ਯਹੋਵਾਹ ਦਾ ਇਹ ਸੰਦੇਸ਼ ਮਿਲਿਆ: “ਅਬਰਾਮ, ਤੂੰ ਡਰ ਨਾ।+ ਮੈਂ ਤੇਰੀ ਢਾਲ ਹਾਂ।+ ਮੈਂ ਤੈਨੂੰ ਵੱਡਾ ਇਨਾਮ ਦਿਆਂਗਾ।”+ ਉਤਪਤ 15:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਉਸ ਨੇ ਯਹੋਵਾਹ ʼਤੇ ਨਿਹਚਾ ਕੀਤੀ+ ਜਿਸ ਕਰਕੇ ਪਰਮੇਸ਼ੁਰ ਨੇ ਉਸ ਨੂੰ ਧਰਮੀ ਗਿਣਿਆ।+ ਉਤਪਤ 17:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਹੁਣ ਤੋਂ ਤੇਰਾ ਨਾਂ ਅਬਰਾਮ* ਨਹੀਂ, ਸਗੋਂ ਅਬਰਾਹਾਮ* ਹੋਵੇਗਾ ਕਿਉਂਕਿ ਮੈਂ ਤੈਨੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਾਵਾਂਗਾ। ਯਾਕੂਬ 2:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਇਸ ਤਰ੍ਹਾਂ ਇਹ ਆਇਤ ਪੂਰੀ ਹੋਈ: “ਅਬਰਾਹਾਮ ਨੇ ਯਹੋਵਾਹ* ਉੱਤੇ ਨਿਹਚਾ ਕੀਤੀ ਜਿਸ ਕਰਕੇ ਉਸ ਨੂੰ ਧਰਮੀ ਗਿਣਿਆ ਗਿਆ”+ ਅਤੇ ਉਹ ਯਹੋਵਾਹ* ਦਾ ਦੋਸਤ ਕਹਾਇਆ।+
7 ਫਿਰ ਯਹੋਵਾਹ ਅਬਰਾਮ ਸਾਮ੍ਹਣੇ ਪ੍ਰਗਟ ਹੋਇਆ ਅਤੇ ਕਿਹਾ: “ਮੈਂ ਤੇਰੀ ਸੰਤਾਨ*+ ਨੂੰ ਇਹ ਦੇਸ਼ ਦੇਣ ਜਾ ਰਿਹਾ ਹਾਂ।”+ ਇਸ ਲਈ ਅਬਰਾਮ ਨੇ ਉੱਥੇ ਯਹੋਵਾਹ ਲਈ ਇਕ ਵੇਦੀ ਬਣਾਈ ਜੋ ਉਸ ਦੇ ਸਾਮ੍ਹਣੇ ਪ੍ਰਗਟ ਹੋਇਆ ਸੀ।
15 ਇਸ ਤੋਂ ਬਾਅਦ ਅਬਰਾਮ ਨੂੰ ਇਕ ਦਰਸ਼ਣ ਵਿਚ ਯਹੋਵਾਹ ਦਾ ਇਹ ਸੰਦੇਸ਼ ਮਿਲਿਆ: “ਅਬਰਾਮ, ਤੂੰ ਡਰ ਨਾ।+ ਮੈਂ ਤੇਰੀ ਢਾਲ ਹਾਂ।+ ਮੈਂ ਤੈਨੂੰ ਵੱਡਾ ਇਨਾਮ ਦਿਆਂਗਾ।”+
5 ਹੁਣ ਤੋਂ ਤੇਰਾ ਨਾਂ ਅਬਰਾਮ* ਨਹੀਂ, ਸਗੋਂ ਅਬਰਾਹਾਮ* ਹੋਵੇਗਾ ਕਿਉਂਕਿ ਮੈਂ ਤੈਨੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਾਵਾਂਗਾ।
23 ਇਸ ਤਰ੍ਹਾਂ ਇਹ ਆਇਤ ਪੂਰੀ ਹੋਈ: “ਅਬਰਾਹਾਮ ਨੇ ਯਹੋਵਾਹ* ਉੱਤੇ ਨਿਹਚਾ ਕੀਤੀ ਜਿਸ ਕਰਕੇ ਉਸ ਨੂੰ ਧਰਮੀ ਗਿਣਿਆ ਗਿਆ”+ ਅਤੇ ਉਹ ਯਹੋਵਾਹ* ਦਾ ਦੋਸਤ ਕਹਾਇਆ।+