-
ਉਤਪਤ 19:1ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
19 ਸ਼ਾਮ ਨੂੰ ਦੋ ਦੂਤ ਸਦੂਮ ਪਹੁੰਚੇ। ਉਸ ਵੇਲੇ ਲੂਤ ਸ਼ਹਿਰ ਦੇ ਦਰਵਾਜ਼ੇ ਕੋਲ ਬੈਠਾ ਹੋਇਆ ਸੀ। ਜਦੋਂ ਉਸ ਨੇ ਉਨ੍ਹਾਂ ਨੂੰ ਦੇਖਿਆ, ਤਾਂ ਉਹ ਭੱਜ ਕੇ ਉਨ੍ਹਾਂ ਨੂੰ ਮਿਲਣ ਗਿਆ ਅਤੇ ਗੋਡਿਆਂ ਭਾਰ ਬੈਠ ਕੇ ਆਪਣਾ ਸਿਰ ਨਿਵਾਇਆ।+
-