ਜ਼ਬੂਰ 83:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਲੋਕਾਂ ਨੂੰ ਪਤਾ ਲੱਗ ਜਾਵੇ ਕਿ ਸਿਰਫ਼ ਤੂੰ ਹੀ ਜਿਸ ਦਾ ਨਾਂ ਯਹੋਵਾਹ ਹੈ,+ਸਾਰੀ ਧਰਤੀ ʼਤੇ ਅੱਤ ਮਹਾਨ ਹੈਂ।+ ਇਬਰਾਨੀਆਂ 5:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਇਸੇ ਤਰ੍ਹਾਂ ਮਸੀਹ ਨੇ ਵੀ ਆਪਣੇ ਆਪ ਨੂੰ ਮਹਾਂ ਪੁਜਾਰੀ ਨਹੀਂ ਬਣਾਇਆ, ਹਾਂ, ਉਸ ਨੇ ਖ਼ੁਦ ਨੂੰ ਉੱਚਾ ਨਹੀਂ ਕੀਤਾ,+ ਸਗੋਂ ਪਰਮੇਸ਼ੁਰ ਨੇ ਉਸ ਨੂੰ ਉੱਚਾ ਕੀਤਾ ਜਿਸ ਨੇ ਉਸ ਨੂੰ ਕਿਹਾ ਸੀ: “ਤੂੰ ਮੇਰਾ ਪੁੱਤਰ ਹੈਂ; ਮੈਂ ਅੱਜ ਤੇਰਾ ਪਿਤਾ ਬਣਿਆ ਹਾਂ।”+ ਇਬਰਾਨੀਆਂ 5:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਕਿਉਂਕਿ ਪਰਮੇਸ਼ੁਰ ਨੇ ਉਸ ਨੂੰ ਮਲਕਿਸਿਦਕ ਵਾਂਗ ਮਹਾਂ ਪੁਜਾਰੀ ਬਣਾਇਆ ਹੈ।+
5 ਇਸੇ ਤਰ੍ਹਾਂ ਮਸੀਹ ਨੇ ਵੀ ਆਪਣੇ ਆਪ ਨੂੰ ਮਹਾਂ ਪੁਜਾਰੀ ਨਹੀਂ ਬਣਾਇਆ, ਹਾਂ, ਉਸ ਨੇ ਖ਼ੁਦ ਨੂੰ ਉੱਚਾ ਨਹੀਂ ਕੀਤਾ,+ ਸਗੋਂ ਪਰਮੇਸ਼ੁਰ ਨੇ ਉਸ ਨੂੰ ਉੱਚਾ ਕੀਤਾ ਜਿਸ ਨੇ ਉਸ ਨੂੰ ਕਿਹਾ ਸੀ: “ਤੂੰ ਮੇਰਾ ਪੁੱਤਰ ਹੈਂ; ਮੈਂ ਅੱਜ ਤੇਰਾ ਪਿਤਾ ਬਣਿਆ ਹਾਂ।”+