8 ਮੈਂ ਥੱਲੇ ਜਾ ਕੇ ਉਨ੍ਹਾਂ ਨੂੰ ਮਿਸਰੀਆਂ ਦੇ ਹੱਥੋਂ ਛੁਡਾਵਾਂਗਾ+ ਅਤੇ ਉਨ੍ਹਾਂ ਨੂੰ ਉਸ ਦੇਸ਼ ਵਿੱਚੋਂ ਕੱਢ ਕੇ ਇਕ ਵਧੀਆ ਅਤੇ ਖੁੱਲ੍ਹੇ ਦੇਸ਼ ਵਿਚ ਲੈ ਜਾਵਾਂਗਾ ਜਿੱਥੇ ਦੁੱਧ ਅਤੇ ਸ਼ਹਿਦ ਦੀਆਂ ਨਦੀਆਂ ਵਗਦੀਆਂ ਹਨ,+ ਹਾਂ, ਮੈਂ ਉਨ੍ਹਾਂ ਨੂੰ ਕਨਾਨੀਆਂ, ਹਿੱਤੀਆਂ, ਅਮੋਰੀਆਂ, ਪਰਿੱਜੀਆਂ, ਹਿੱਵੀਆਂ ਅਤੇ ਯਬੂਸੀਆਂ ਦਾ ਇਲਾਕਾ ਦਿਆਂਗਾ।+