ਪ੍ਰਕਾਸ਼ ਦੀ ਕਿਤਾਬ 20:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਉਸ ਨੇ ਉਸ ਅਜਗਰ+ ਨੂੰ, ਹਾਂ, ਉਸ ਪੁਰਾਣੇ ਸੱਪ+ ਨੂੰ ਯਾਨੀ ਤੁਹਮਤਾਂ ਲਾਉਣ ਵਾਲੇ ਸ਼ੈਤਾਨ+ ਨੂੰ ਫੜ ਕੇ 1,000 ਸਾਲ ਲਈ ਬੰਨ੍ਹ ਦਿੱਤਾ। ਪ੍ਰਕਾਸ਼ ਦੀ ਕਿਤਾਬ 20:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਸ਼ੈਤਾਨ ਨੂੰ ਜਿਸ ਨੇ ਉਨ੍ਹਾਂ ਨੂੰ ਗੁਮਰਾਹ ਕੀਤਾ ਸੀ, ਗੰਧਕ* ਨਾਲ ਬਲ਼ਦੀ ਅੱਗ ਦੀ ਝੀਲ ਵਿਚ ਸੁੱਟ ਦਿੱਤਾ ਜਾਵੇਗਾ। ਵਹਿਸ਼ੀ ਦਰਿੰਦਾ+ ਅਤੇ ਝੂਠਾ ਨਬੀ ਦੋਵੇਂ ਪਹਿਲਾਂ ਹੀ ਉੱਥੇ ਹਨ+ ਅਤੇ ਉਨ੍ਹਾਂ ਨੂੰ ਹਮੇਸ਼ਾ-ਹਮੇਸ਼ਾ ਲਈ ਦਿਨ-ਰਾਤ ਤੜਫਾਇਆ ਜਾਵੇਗਾ।*
2 ਉਸ ਨੇ ਉਸ ਅਜਗਰ+ ਨੂੰ, ਹਾਂ, ਉਸ ਪੁਰਾਣੇ ਸੱਪ+ ਨੂੰ ਯਾਨੀ ਤੁਹਮਤਾਂ ਲਾਉਣ ਵਾਲੇ ਸ਼ੈਤਾਨ+ ਨੂੰ ਫੜ ਕੇ 1,000 ਸਾਲ ਲਈ ਬੰਨ੍ਹ ਦਿੱਤਾ।
10 ਸ਼ੈਤਾਨ ਨੂੰ ਜਿਸ ਨੇ ਉਨ੍ਹਾਂ ਨੂੰ ਗੁਮਰਾਹ ਕੀਤਾ ਸੀ, ਗੰਧਕ* ਨਾਲ ਬਲ਼ਦੀ ਅੱਗ ਦੀ ਝੀਲ ਵਿਚ ਸੁੱਟ ਦਿੱਤਾ ਜਾਵੇਗਾ। ਵਹਿਸ਼ੀ ਦਰਿੰਦਾ+ ਅਤੇ ਝੂਠਾ ਨਬੀ ਦੋਵੇਂ ਪਹਿਲਾਂ ਹੀ ਉੱਥੇ ਹਨ+ ਅਤੇ ਉਨ੍ਹਾਂ ਨੂੰ ਹਮੇਸ਼ਾ-ਹਮੇਸ਼ਾ ਲਈ ਦਿਨ-ਰਾਤ ਤੜਫਾਇਆ ਜਾਵੇਗਾ।*