5 “ਮੰਨ ਲਓ ਕਿ ਕੁਝ ਭਰਾ ਇਕ-ਦੂਜੇ ਦੇ ਨੇੜੇ ਰਹਿੰਦੇ ਹਨ। ਜੇ ਉਨ੍ਹਾਂ ਵਿੱਚੋਂ ਇਕ ਜਣੇ ਦੀ ਮੌਤ ਹੋ ਜਾਂਦੀ ਹੈ ਅਤੇ ਉਸ ਦਾ ਕੋਈ ਪੁੱਤਰ ਨਹੀਂ ਹੈ, ਤਾਂ ਉਸ ਦੀ ਵਿਧਵਾ ਨੂੰ ਉਸ ਪਰਿਵਾਰ ਤੋਂ ਬਾਹਰ ਕਿਸੇ ਹੋਰ ਆਦਮੀ ਨਾਲ ਵਿਆਹ ਨਹੀਂ ਕਰਾਉਣਾ ਚਾਹੀਦਾ। ਉਸ ਦੇ ਪਤੀ ਦਾ ਭਰਾ ਆਪਣਾ ਫ਼ਰਜ਼ ਨਿਭਾਉਂਦੇ ਹੋਏ ਆਪਣੀ ਭਾਬੀ ਨਾਲ ਵਿਆਹ ਕਰਾਵੇ।+