-
ਕੂਚ 5:1ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
5 ਬਾਅਦ ਵਿਚ ਮੂਸਾ ਤੇ ਹਾਰੂਨ ਨੇ ਅੰਦਰ ਜਾ ਕੇ ਫ਼ਿਰਊਨ ਨੂੰ ਕਿਹਾ: “ਇਜ਼ਰਾਈਲ ਦੇ ਪਰਮੇਸ਼ੁਰ ਯਹੋਵਾਹ ਨੇ ਕਿਹਾ ਹੈ, ‘ਮੇਰੇ ਲੋਕਾਂ ਨੂੰ ਜਾਣ ਦੇ ਤਾਂਕਿ ਉਹ ਉਜਾੜ ਵਿਚ ਮੇਰੀ ਮਹਿਮਾ ਕਰਨ ਲਈ ਤਿਉਹਾਰ ਮਨਾਉਣ।’”
-