ਕੂਚ 4:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਫਿਰ ਯਹੋਵਾਹ ਨੇ ਮੂਸਾ ਨੂੰ ਕਿਹਾ: “ਜਦੋਂ ਤੂੰ ਮਿਸਰ ਪਹੁੰਚ ਜਾਵੇਂਗਾ, ਤਾਂ ਤੂੰ ਫ਼ਿਰਊਨ ਦੇ ਸਾਮ੍ਹਣੇ ਉਹ ਸਾਰੇ ਚਮਤਕਾਰ ਜ਼ਰੂਰ ਕਰੀਂ ਜਿਨ੍ਹਾਂ ਨੂੰ ਕਰਨ ਦੀ ਮੈਂ ਤੈਨੂੰ ਸ਼ਕਤੀ ਦਿੱਤੀ ਹੈ।+ ਪਰ ਮੈਂ ਉਸ ਦਾ ਦਿਲ ਕਠੋਰ ਹੋਣ ਦਿਆਂਗਾ+ ਅਤੇ ਉਹ ਲੋਕਾਂ ਨੂੰ ਜਾਣ ਨਹੀਂ ਦੇਵੇਗਾ।+ ਕੂਚ 14:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਮੈਂ ਫ਼ਿਰਊਨ ਦਾ ਦਿਲ ਕਠੋਰ ਹੋਣ ਦਿਆਂਗਾ+ ਅਤੇ ਉਹ ਉਨ੍ਹਾਂ ਦਾ ਪਿੱਛਾ ਕਰੇਗਾ। ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫ਼ੌਜ ਨੂੰ ਹਰਾ ਕੇ ਆਪਣੀ ਮਹਿਮਾ ਕਰਾਵਾਂਗਾ;+ ਮਿਸਰੀਆਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।”+ ਇਸ ਲਈ ਇਜ਼ਰਾਈਲੀਆਂ ਨੇ ਇਸੇ ਤਰ੍ਹਾਂ ਕੀਤਾ।
21 ਫਿਰ ਯਹੋਵਾਹ ਨੇ ਮੂਸਾ ਨੂੰ ਕਿਹਾ: “ਜਦੋਂ ਤੂੰ ਮਿਸਰ ਪਹੁੰਚ ਜਾਵੇਂਗਾ, ਤਾਂ ਤੂੰ ਫ਼ਿਰਊਨ ਦੇ ਸਾਮ੍ਹਣੇ ਉਹ ਸਾਰੇ ਚਮਤਕਾਰ ਜ਼ਰੂਰ ਕਰੀਂ ਜਿਨ੍ਹਾਂ ਨੂੰ ਕਰਨ ਦੀ ਮੈਂ ਤੈਨੂੰ ਸ਼ਕਤੀ ਦਿੱਤੀ ਹੈ।+ ਪਰ ਮੈਂ ਉਸ ਦਾ ਦਿਲ ਕਠੋਰ ਹੋਣ ਦਿਆਂਗਾ+ ਅਤੇ ਉਹ ਲੋਕਾਂ ਨੂੰ ਜਾਣ ਨਹੀਂ ਦੇਵੇਗਾ।+
4 ਮੈਂ ਫ਼ਿਰਊਨ ਦਾ ਦਿਲ ਕਠੋਰ ਹੋਣ ਦਿਆਂਗਾ+ ਅਤੇ ਉਹ ਉਨ੍ਹਾਂ ਦਾ ਪਿੱਛਾ ਕਰੇਗਾ। ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫ਼ੌਜ ਨੂੰ ਹਰਾ ਕੇ ਆਪਣੀ ਮਹਿਮਾ ਕਰਾਵਾਂਗਾ;+ ਮਿਸਰੀਆਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।”+ ਇਸ ਲਈ ਇਜ਼ਰਾਈਲੀਆਂ ਨੇ ਇਸੇ ਤਰ੍ਹਾਂ ਕੀਤਾ।