-
ਰਸੂਲਾਂ ਦੇ ਕੰਮ 7:26ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
26 ਅਗਲੇ ਦਿਨ ਉਹ ਉਨ੍ਹਾਂ ਕੋਲ ਆਇਆ ਅਤੇ ਉਸ ਨੇ ਦੇਖਿਆ ਕਿ ਦੋ ਜਣੇ ਆਪਸ ਵਿਚ ਲੜ ਰਹੇ ਸਨ ਅਤੇ ਉਸ ਨੇ ਉਨ੍ਹਾਂ ਵਿਚ ਸੁਲ੍ਹਾ ਕਰਾਉਣ ਦੀ ਕੋਸ਼ਿਸ਼ ਕੀਤੀ ਤੇ ਕਿਹਾ: ‘ਤੁਸੀਂ ਭਰਾ ਹੁੰਦੇ ਹੋਏ ਵੀ ਇਕ-ਦੂਜੇ ਨਾਲ ਕਿਉਂ ਲੜ ਰਹੇ ਹੋ?’
-