ਕੂਚ 12:24, 25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 “ਤੁਸੀਂ ਅਤੇ ਤੁਹਾਡੇ ਪੁੱਤਰ ਇਸ ਤਿਉਹਾਰ ਨੂੰ ਮਨਾ ਕੇ ਇਸ ਨਿਯਮ ਦੀ ਸਦਾ ਪਾਲਣਾ ਕਰਦੇ ਰਹਿਓ।+ 25 ਜਦੋਂ ਤੁਸੀਂ ਉਸ ਦੇਸ਼ ਵਿਚ ਜਾਓਗੇ ਜੋ ਯਹੋਵਾਹ ਨੇ ਤੁਹਾਨੂੰ ਦੇਣ ਦਾ ਵਾਅਦਾ ਕੀਤਾ ਹੈ, ਤਾਂ ਤੁਸੀਂ ਇਹ ਤਿਉਹਾਰ ਮਨਾਇਆ ਕਰਿਓ।+
24 “ਤੁਸੀਂ ਅਤੇ ਤੁਹਾਡੇ ਪੁੱਤਰ ਇਸ ਤਿਉਹਾਰ ਨੂੰ ਮਨਾ ਕੇ ਇਸ ਨਿਯਮ ਦੀ ਸਦਾ ਪਾਲਣਾ ਕਰਦੇ ਰਹਿਓ।+ 25 ਜਦੋਂ ਤੁਸੀਂ ਉਸ ਦੇਸ਼ ਵਿਚ ਜਾਓਗੇ ਜੋ ਯਹੋਵਾਹ ਨੇ ਤੁਹਾਨੂੰ ਦੇਣ ਦਾ ਵਾਅਦਾ ਕੀਤਾ ਹੈ, ਤਾਂ ਤੁਸੀਂ ਇਹ ਤਿਉਹਾਰ ਮਨਾਇਆ ਕਰਿਓ।+