-
ਬਿਵਸਥਾ ਸਾਰ 28:1ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
28 “ਜੇ ਤੁਸੀਂ ਧਿਆਨ ਨਾਲ ਆਪਣੇ ਪਰਮੇਸ਼ੁਰ ਯਹੋਵਾਹ ਦੀ ਗੱਲ ਸੁਣੋਗੇ ਅਤੇ ਉਸ ਦੇ ਸਾਰੇ ਹੁਕਮਾਂ ਦੀ ਜ਼ਰੂਰ ਪਾਲਣਾ ਕਰੋਗੇ ਜਿਨ੍ਹਾਂ ਦਾ ਅੱਜ ਮੈਂ ਤੁਹਾਨੂੰ ਹੁਕਮ ਦੇ ਰਿਹਾ ਹਾਂ, ਤਾਂ ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਨੂੰ ਜ਼ਰੂਰ ਧਰਤੀ ਦੀਆਂ ਬਾਕੀ ਸਾਰੀਆਂ ਕੌਮਾਂ ਨਾਲੋਂ ਉੱਚਾ ਕਰੇਗਾ।+
-