ਕੂਚ 23:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਤੁਸੀਂ ਉਨ੍ਹਾਂ ਦੇ ਦੇਵੀ-ਦੇਵਤਿਆਂ ਨੂੰ ਮੱਥਾ ਨਾ ਟੇਕਿਓ ਜਾਂ ਉਨ੍ਹਾਂ ਦੇ ਪਿੱਛੇ ਲੱਗ ਕੇ ਉਨ੍ਹਾਂ ਦੀ ਭਗਤੀ ਨਾ ਕਰਿਓ। ਤੁਸੀਂ ਉਨ੍ਹਾਂ ਵਰਗੇ ਕੰਮ ਨਾ ਕਰਿਓ,+ ਸਗੋਂ ਉਨ੍ਹਾਂ ਦੇ ਬੁੱਤ ਤੋੜ ਦਿਓ ਅਤੇ ਉਨ੍ਹਾਂ ਦੇ ਪੂਜਾ-ਥੰਮ੍ਹ ਚਕਨਾਚੂਰ ਕਰ ਦਿਓ।+ 1 ਕੁਰਿੰਥੀਆਂ 10:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਨਹੀਂ; ਮੈਂ ਇਹ ਕਹਿ ਰਿਹਾ ਹਾਂ ਕਿ ਦੁਨੀਆਂ ਦੇ ਲੋਕ ਜਿਹੜੀਆਂ ਬਲ਼ੀਆਂ ਚੜ੍ਹਾਉਂਦੇ ਹਨ,+ ਉਹ ਪਰਮੇਸ਼ੁਰ ਨੂੰ ਨਹੀਂ, ਸਗੋਂ ਦੁਸ਼ਟ ਦੂਤਾਂ ਨੂੰ ਚੜ੍ਹਾਉਂਦੇ ਹਨ। ਮੈਂ ਨਹੀਂ ਚਾਹੁੰਦਾ ਕਿ ਤੁਸੀਂ ਦੁਸ਼ਟ ਦੂਤਾਂ ਦੇ ਨਾਲ ਹਿੱਸੇਦਾਰ ਬਣੋ।+ 1 ਯੂਹੰਨਾ 5:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਪਿਆਰੇ ਬੱਚਿਓ, ਆਪਣੇ ਆਪ ਨੂੰ ਮੂਰਤੀਆਂ ਤੋਂ ਬਚਾਈ ਰੱਖੋ।+
24 ਤੁਸੀਂ ਉਨ੍ਹਾਂ ਦੇ ਦੇਵੀ-ਦੇਵਤਿਆਂ ਨੂੰ ਮੱਥਾ ਨਾ ਟੇਕਿਓ ਜਾਂ ਉਨ੍ਹਾਂ ਦੇ ਪਿੱਛੇ ਲੱਗ ਕੇ ਉਨ੍ਹਾਂ ਦੀ ਭਗਤੀ ਨਾ ਕਰਿਓ। ਤੁਸੀਂ ਉਨ੍ਹਾਂ ਵਰਗੇ ਕੰਮ ਨਾ ਕਰਿਓ,+ ਸਗੋਂ ਉਨ੍ਹਾਂ ਦੇ ਬੁੱਤ ਤੋੜ ਦਿਓ ਅਤੇ ਉਨ੍ਹਾਂ ਦੇ ਪੂਜਾ-ਥੰਮ੍ਹ ਚਕਨਾਚੂਰ ਕਰ ਦਿਓ।+
20 ਨਹੀਂ; ਮੈਂ ਇਹ ਕਹਿ ਰਿਹਾ ਹਾਂ ਕਿ ਦੁਨੀਆਂ ਦੇ ਲੋਕ ਜਿਹੜੀਆਂ ਬਲ਼ੀਆਂ ਚੜ੍ਹਾਉਂਦੇ ਹਨ,+ ਉਹ ਪਰਮੇਸ਼ੁਰ ਨੂੰ ਨਹੀਂ, ਸਗੋਂ ਦੁਸ਼ਟ ਦੂਤਾਂ ਨੂੰ ਚੜ੍ਹਾਉਂਦੇ ਹਨ। ਮੈਂ ਨਹੀਂ ਚਾਹੁੰਦਾ ਕਿ ਤੁਸੀਂ ਦੁਸ਼ਟ ਦੂਤਾਂ ਦੇ ਨਾਲ ਹਿੱਸੇਦਾਰ ਬਣੋ।+