ਲੇਵੀਆਂ 19:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 “‘ਤੁਹਾਡੇ ਵਿੱਚੋਂ ਹਰੇਕ ਜਣਾ ਆਪਣੇ ਮਾਤਾ-ਪਿਤਾ ਦਾ ਆਦਰ ਕਰੇ।*+ ਤੁਸੀਂ ਮੇਰੇ ਸਬਤ ਮਨਾਓ।+ ਮੈਂ ਤੁਹਾਡਾ ਪਰਮੇਸ਼ੁਰ ਯਹੋਵਾਹ ਹਾਂ। ਕਹਾਉਤਾਂ 1:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਹੇ ਮੇਰੇ ਪੁੱਤਰ, ਆਪਣੇ ਪਿਤਾ ਦੀ ਤਾੜਨਾ ਕਬੂਲ ਕਰ+ਅਤੇ ਆਪਣੀ ਮਾਤਾ ਦੀ ਤਾਲੀਮ* ਨੂੰ ਨਾ ਛੱਡੀਂ।+
3 “‘ਤੁਹਾਡੇ ਵਿੱਚੋਂ ਹਰੇਕ ਜਣਾ ਆਪਣੇ ਮਾਤਾ-ਪਿਤਾ ਦਾ ਆਦਰ ਕਰੇ।*+ ਤੁਸੀਂ ਮੇਰੇ ਸਬਤ ਮਨਾਓ।+ ਮੈਂ ਤੁਹਾਡਾ ਪਰਮੇਸ਼ੁਰ ਯਹੋਵਾਹ ਹਾਂ।