ਬਿਵਸਥਾ ਸਾਰ 31:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਜਦੋਂ ਸਾਰਾ ਇਜ਼ਰਾਈਲ ਆਪਣੇ ਪਰਮੇਸ਼ੁਰ ਯਹੋਵਾਹ ਦੀ ਚੁਣੀ ਹੋਈ ਜਗ੍ਹਾ ʼਤੇ ਉਸ ਦੀ ਹਜ਼ੂਰੀ ਵਿਚ ਇਕੱਠਾ ਹੋਵੇਗਾ,+ ਤਾਂ ਤੁਸੀਂ ਪੂਰੇ ਇਜ਼ਰਾਈਲ ਨੂੰ ਇਹ ਕਾਨੂੰਨ ਪੜ੍ਹ ਕੇ ਸੁਣਾਇਓ।+ ਰਸੂਲਾਂ ਦੇ ਕੰਮ 13:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਸਾਰਿਆਂ ਸਾਮ੍ਹਣੇ ਮੂਸਾ ਦੇ ਕਾਨੂੰਨ ਅਤੇ ਨਬੀਆਂ ਦੀਆਂ ਲਿਖਤਾਂ ਦੇ ਪੜ੍ਹੇ ਜਾਣ ਤੋਂ ਬਾਅਦ+ ਸਭਾ ਘਰ ਦੇ ਨਿਗਾਹਬਾਨਾਂ ਨੇ ਉਨ੍ਹਾਂ ਨੂੰ ਕਿਹਾ: “ਭਰਾਵੋ, ਜੇ ਤੁਹਾਡੇ ਕੋਲ ਲੋਕਾਂ ਨੂੰ ਹੱਲਾਸ਼ੇਰੀ ਦੇਣ ਵਾਲੀਆਂ ਗੱਲਾਂ ਹਨ, ਤਾਂ ਦੱਸੋ।”
11 ਜਦੋਂ ਸਾਰਾ ਇਜ਼ਰਾਈਲ ਆਪਣੇ ਪਰਮੇਸ਼ੁਰ ਯਹੋਵਾਹ ਦੀ ਚੁਣੀ ਹੋਈ ਜਗ੍ਹਾ ʼਤੇ ਉਸ ਦੀ ਹਜ਼ੂਰੀ ਵਿਚ ਇਕੱਠਾ ਹੋਵੇਗਾ,+ ਤਾਂ ਤੁਸੀਂ ਪੂਰੇ ਇਜ਼ਰਾਈਲ ਨੂੰ ਇਹ ਕਾਨੂੰਨ ਪੜ੍ਹ ਕੇ ਸੁਣਾਇਓ।+
15 ਸਾਰਿਆਂ ਸਾਮ੍ਹਣੇ ਮੂਸਾ ਦੇ ਕਾਨੂੰਨ ਅਤੇ ਨਬੀਆਂ ਦੀਆਂ ਲਿਖਤਾਂ ਦੇ ਪੜ੍ਹੇ ਜਾਣ ਤੋਂ ਬਾਅਦ+ ਸਭਾ ਘਰ ਦੇ ਨਿਗਾਹਬਾਨਾਂ ਨੇ ਉਨ੍ਹਾਂ ਨੂੰ ਕਿਹਾ: “ਭਰਾਵੋ, ਜੇ ਤੁਹਾਡੇ ਕੋਲ ਲੋਕਾਂ ਨੂੰ ਹੱਲਾਸ਼ੇਰੀ ਦੇਣ ਵਾਲੀਆਂ ਗੱਲਾਂ ਹਨ, ਤਾਂ ਦੱਸੋ।”