ਕੂਚ 11:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਹੁਣ ਜਾ ਕੇ ਆਪਣੇ ਲੋਕਾਂ ਨੂੰ ਕਹਿ ਕਿ ਸਾਰੇ ਆਦਮੀ ਅਤੇ ਔਰਤਾਂ ਆਪਣੇ ਗੁਆਂਢੀਆਂ ਤੋਂ ਸੋਨੇ-ਚਾਂਦੀ ਦੀਆਂ ਚੀਜ਼ਾਂ ਮੰਗਣ।”+ ਕੂਚ 12:35, 36 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 35 ਇਜ਼ਰਾਈਲੀਆਂ ਨੇ ਮੂਸਾ ਦੇ ਕਹੇ ਅਨੁਸਾਰ ਮਿਸਰੀਆਂ ਤੋਂ ਸੋਨੇ-ਚਾਂਦੀ ਦੀਆਂ ਚੀਜ਼ਾਂ ਤੇ ਕੱਪੜੇ ਮੰਗੇ।+ 36 ਯਹੋਵਾਹ ਨੇ ਮਿਸਰੀਆਂ ਨੂੰ ਆਪਣੇ ਲੋਕਾਂ ਉੱਤੇ ਮਿਹਰਬਾਨ ਕੀਤਾ, ਇਸ ਲਈ ਉਨ੍ਹਾਂ ਨੇ ਜੋ ਮੰਗਿਆ, ਮਿਸਰੀਆਂ ਨੇ ਉਨ੍ਹਾਂ ਨੂੰ ਦੇ ਦਿੱਤਾ ਅਤੇ ਇਜ਼ਰਾਈਲੀਆਂ ਨੇ ਮਿਸਰੀਆਂ ਨੂੰ ਲੁੱਟ ਲਿਆ।+
2 ਹੁਣ ਜਾ ਕੇ ਆਪਣੇ ਲੋਕਾਂ ਨੂੰ ਕਹਿ ਕਿ ਸਾਰੇ ਆਦਮੀ ਅਤੇ ਔਰਤਾਂ ਆਪਣੇ ਗੁਆਂਢੀਆਂ ਤੋਂ ਸੋਨੇ-ਚਾਂਦੀ ਦੀਆਂ ਚੀਜ਼ਾਂ ਮੰਗਣ।”+
35 ਇਜ਼ਰਾਈਲੀਆਂ ਨੇ ਮੂਸਾ ਦੇ ਕਹੇ ਅਨੁਸਾਰ ਮਿਸਰੀਆਂ ਤੋਂ ਸੋਨੇ-ਚਾਂਦੀ ਦੀਆਂ ਚੀਜ਼ਾਂ ਤੇ ਕੱਪੜੇ ਮੰਗੇ।+ 36 ਯਹੋਵਾਹ ਨੇ ਮਿਸਰੀਆਂ ਨੂੰ ਆਪਣੇ ਲੋਕਾਂ ਉੱਤੇ ਮਿਹਰਬਾਨ ਕੀਤਾ, ਇਸ ਲਈ ਉਨ੍ਹਾਂ ਨੇ ਜੋ ਮੰਗਿਆ, ਮਿਸਰੀਆਂ ਨੇ ਉਨ੍ਹਾਂ ਨੂੰ ਦੇ ਦਿੱਤਾ ਅਤੇ ਇਜ਼ਰਾਈਲੀਆਂ ਨੇ ਮਿਸਰੀਆਂ ਨੂੰ ਲੁੱਟ ਲਿਆ।+