-
ਲੇਵੀਆਂ 22:9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 “‘ਉਹ ਮੇਰੇ ਪ੍ਰਤੀ ਆਪਣਾ ਫ਼ਰਜ਼ ਪੂਰਾ ਕਰਨ ਤਾਂਕਿ ਉਹ ਇਸ ਕਰਕੇ ਪਾਪ ਦੇ ਦੋਸ਼ੀ ਨਾ ਬਣਨ ਅਤੇ ਆਪਣੀ ਜਾਨ ਤੋਂ ਹੱਥ ਨਾ ਧੋ ਬੈਠਣ ਕਿਉਂਕਿ ਉਨ੍ਹਾਂ ਨੇ ਪਵਿੱਤਰ ਚੜ੍ਹਾਵਿਆਂ ਨੂੰ ਪਲੀਤ ਕੀਤਾ ਹੈ। ਮੈਂ ਯਹੋਵਾਹ ਹਾਂ ਅਤੇ ਮੈਂ ਉਨ੍ਹਾਂ ਨੂੰ ਪਵਿੱਤਰ ਕਰ ਰਿਹਾ ਹਾਂ।
-