ਕੂਚ 35:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਛੇ ਦਿਨ ਕੰਮ ਕੀਤਾ ਜਾ ਸਕਦਾ ਹੈ, ਪਰ ਸੱਤਵਾਂ ਦਿਨ ਤੁਹਾਡੇ ਲਈ ਪਵਿੱਤਰ ਹੋਵੇਗਾ। ਇਹ ਸਬਤ ਦਾ ਦਿਨ ਹੋਣ ਕਰਕੇ ਯਹੋਵਾਹ ਨੂੰ ਸਮਰਪਿਤ ਹੋਵੇਗਾ। ਇਸ ਲਈ ਇਸ ਦਿਨ ਪੂਰੀ ਤਰ੍ਹਾਂ ਆਰਾਮ ਕੀਤਾ ਜਾਵੇ।+ ਜਿਹੜਾ ਵੀ ਇਨਸਾਨ ਸਬਤ ਦੇ ਦਿਨ ਕੰਮ ਕਰੇਗਾ, ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ।+ ਗਿਣਤੀ 15:32 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 32 ਜਦੋਂ ਇਜ਼ਰਾਈਲੀ ਉਜਾੜ ਵਿਚ ਸਨ, ਤਾਂ ਉਨ੍ਹਾਂ ਨੇ ਸਬਤ ਦੇ ਦਿਨ ਇਕ ਆਦਮੀ ਨੂੰ ਲੱਕੜਾਂ ਇਕੱਠੀਆਂ ਕਰਦੇ ਦੇਖਿਆ।+ ਗਿਣਤੀ 15:35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 35 ਯਹੋਵਾਹ ਨੇ ਮੂਸਾ ਨੂੰ ਕਿਹਾ: “ਉਸ ਆਦਮੀ ਨੂੰ ਜ਼ਰੂਰ ਮੌਤ ਦੀ ਸਜ਼ਾ ਦਿੱਤੀ ਜਾਵੇ।+ ਪੂਰੀ ਮੰਡਲੀ ਉਸ ਨੂੰ ਛਾਉਣੀ ਤੋਂ ਬਾਹਰ ਪੱਥਰ ਮਾਰ-ਮਾਰ ਕੇ ਜਾਨੋਂ ਮਾਰ ਦੇਵੇ।”+
2 ਛੇ ਦਿਨ ਕੰਮ ਕੀਤਾ ਜਾ ਸਕਦਾ ਹੈ, ਪਰ ਸੱਤਵਾਂ ਦਿਨ ਤੁਹਾਡੇ ਲਈ ਪਵਿੱਤਰ ਹੋਵੇਗਾ। ਇਹ ਸਬਤ ਦਾ ਦਿਨ ਹੋਣ ਕਰਕੇ ਯਹੋਵਾਹ ਨੂੰ ਸਮਰਪਿਤ ਹੋਵੇਗਾ। ਇਸ ਲਈ ਇਸ ਦਿਨ ਪੂਰੀ ਤਰ੍ਹਾਂ ਆਰਾਮ ਕੀਤਾ ਜਾਵੇ।+ ਜਿਹੜਾ ਵੀ ਇਨਸਾਨ ਸਬਤ ਦੇ ਦਿਨ ਕੰਮ ਕਰੇਗਾ, ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ।+
35 ਯਹੋਵਾਹ ਨੇ ਮੂਸਾ ਨੂੰ ਕਿਹਾ: “ਉਸ ਆਦਮੀ ਨੂੰ ਜ਼ਰੂਰ ਮੌਤ ਦੀ ਸਜ਼ਾ ਦਿੱਤੀ ਜਾਵੇ।+ ਪੂਰੀ ਮੰਡਲੀ ਉਸ ਨੂੰ ਛਾਉਣੀ ਤੋਂ ਬਾਹਰ ਪੱਥਰ ਮਾਰ-ਮਾਰ ਕੇ ਜਾਨੋਂ ਮਾਰ ਦੇਵੇ।”+