-
ਯਹੂਦਾਹ 14, 15ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
14 ਹਾਂ, ਹਨੋਕ+ ਨੇ ਵੀ, ਜਿਹੜਾ ਆਦਮ ਤੋਂ ਸੱਤਵੀਂ ਪੀੜ੍ਹੀ ਸੀ, ਇਨ੍ਹਾਂ ਬਾਰੇ ਭਵਿੱਖਬਾਣੀ ਕਰਦਿਆਂ ਕਿਹਾ ਸੀ: “ਦੇਖੋ! ਯਹੋਵਾਹ* ਆਪਣੇ ਲੱਖਾਂ ਪਵਿੱਤਰ ਦੂਤਾਂ ਨਾਲ ਆਇਆ+ 15 ਤਾਂਕਿ ਸਾਰਿਆਂ ਨੂੰ ਸਜ਼ਾ ਦੇਵੇ+ ਅਤੇ ਸਾਰੇ ਦੁਸ਼ਟ ਲੋਕਾਂ ਨੂੰ ਦੋਸ਼ੀ ਠਹਿਰਾਵੇ ਜਿਨ੍ਹਾਂ ਨੇ ਦੁਸ਼ਟ ਤਰੀਕੇ ਨਾਲ ਦੁਸ਼ਟ ਕੰਮ ਕੀਤੇ ਹਨ ਅਤੇ ਉਨ੍ਹਾਂ ਦੁਸ਼ਟ ਪਾਪੀਆਂ ਨੂੰ ਵੀ ਜਿਨ੍ਹਾਂ ਨੇ ਪਰਮੇਸ਼ੁਰ ਦੇ ਖ਼ਿਲਾਫ਼ ਘਟੀਆ ਗੱਲਾਂ ਕਹੀਆਂ ਹਨ।”+
-