ਕੂਚ 29:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 “ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ+ ਕੋਲ ਲਿਆਈਂ ਅਤੇ ਉਨ੍ਹਾਂ ਨੂੰ ਨਹਾਉਣ ਦਾ ਹੁਕਮ ਦੇਈਂ।+ ਕੂਚ 40:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 “ਫਿਰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮੰਡਲੀ ਦੇ ਤੰਬੂ ਕੋਲ ਲਿਆਈਂ ਅਤੇ ਉਨ੍ਹਾਂ ਨੂੰ ਨਵ੍ਹਾਈਂ।*+
4 “ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ+ ਕੋਲ ਲਿਆਈਂ ਅਤੇ ਉਨ੍ਹਾਂ ਨੂੰ ਨਹਾਉਣ ਦਾ ਹੁਕਮ ਦੇਈਂ।+