-
ਕੂਚ 29:27, 28ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
27 ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਨਿਯੁਕਤੀ ਵੇਲੇ ਕੁਰਬਾਨ ਕੀਤੇ ਗਏ ਭੇਡੂ ਦੇ ਇਹ ਹਿੱਸੇ ਪਵਿੱਤਰ ਕਰੀਂ: ਹਿਲਾਉਣ ਦੀ ਭੇਟ ਵਜੋਂ ਚੜ੍ਹਾਇਆ ਗਿਆ ਸੀਨਾ ਅਤੇ ਭੇਟ ਕੀਤੇ ਗਏ ਪਵਿੱਤਰ ਹਿੱਸੇ ਵਿੱਚੋਂ ਲਈ ਗਈ ਲੱਤ।+ 28 ਇਹ ਚੜ੍ਹਾਵੇ ਦਾ ਪਵਿੱਤਰ ਹਿੱਸਾ ਹੈ, ਇਸ ਲਈ ਇਹ ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਹੋਵੇਗਾ। ਇਜ਼ਰਾਈਲੀ ਉਨ੍ਹਾਂ ਨੂੰ ਇਹ ਹਿੱਸਾ ਦੇਣਗੇ। ਇਜ਼ਰਾਈਲੀਆਂ ਦੁਆਰਾ ਚੜ੍ਹਾਈਆਂ ਸ਼ਾਂਤੀ-ਬਲ਼ੀਆਂ ਵਿੱਚੋਂ ਇਹ ਪਵਿੱਤਰ ਹਿੱਸਾ ਯਹੋਵਾਹ ਨੂੰ ਦਿੱਤਾ ਜਾਵੇਗਾ। ਇਜ਼ਰਾਈਲੀ ਹਮੇਸ਼ਾ ਇਸ ਨਿਯਮ ਦੀ ਪਾਲਣਾ ਕਰਨ।+
-