-
ਬਿਵਸਥਾ ਸਾਰ 14:9, 10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 “ਤੁਸੀਂ ਪਾਣੀ ਵਿਚ ਰਹਿਣ ਵਾਲਾ ਹਰ ਉਹ ਜੀਵ ਖਾ ਸਕਦੇ ਹੋ ਜਿਸ ਦੇ ਖੰਭ ਤੇ ਚਾਨੇ ਹੁੰਦੇ ਹਨ।+ 10 ਪਰ ਤੁਸੀਂ ਉਹ ਜੀਵ ਨਹੀਂ ਖਾ ਸਕਦੇ ਜਿਸ ਦੇ ਖੰਭ ਤੇ ਚਾਨੇ ਨਹੀਂ ਹੁੰਦੇ। ਉਹ ਤੁਹਾਡੇ ਲਈ ਅਸ਼ੁੱਧ ਹਨ।
-