ਕੂਚ 22:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 “ਤੁਸੀਂ ਮੇਰੇ ਸਾਮ੍ਹਣੇ ਆਪਣੇ ਆਪ ਨੂੰ ਪਵਿੱਤਰ ਲੋਕ ਸਾਬਤ ਕਰੋ+ ਅਤੇ ਤੁਸੀਂ ਮੈਦਾਨ ਦੇ ਕਿਸੇ ਵੀ ਜਾਨਵਰ ਦਾ ਮਾਸ ਨਾ ਖਾਇਓ ਜਿਸ ਨੂੰ ਕਿਸੇ ਜੰਗਲੀ ਜਾਨਵਰ ਨੇ ਮਾਰਿਆ ਹੋਵੇ।+ ਤੁਸੀਂ ਇਸ ਨੂੰ ਕੁੱਤਿਆਂ ਨੂੰ ਪਾ ਦਿਓ। ਗਿਣਤੀ 15:40 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 40 ਇਹ ਹਿਦਾਇਤ ਇਨ੍ਹਾਂ ਹੁਕਮਾਂ ਨੂੰ ਯਾਦ ਰੱਖਣ ਵਿਚ ਤੁਹਾਡੀ ਮਦਦ ਕਰੇਗੀ ਅਤੇ ਤੁਸੀਂ ਮੇਰੇ ਸਾਰੇ ਹੁਕਮਾਂ ਉੱਤੇ ਚੱਲੋਗੇ ਅਤੇ ਆਪਣੇ ਪਰਮੇਸ਼ੁਰ ਲਈ ਆਪਣੇ ਆਪ ਨੂੰ ਪਵਿੱਤਰ ਰੱਖੋਗੇ।+ ਬਿਵਸਥਾ ਸਾਰ 7:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਕਿਉਂਕਿ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਪਵਿੱਤਰ ਪਰਜਾ ਹੋ ਅਤੇ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚੋਂ ਤੁਹਾਨੂੰ ਆਪਣੇ ਲੋਕਾਂ, ਹਾਂ, ਆਪਣੇ ਖ਼ਾਸ ਲੋਕਾਂ* ਵਜੋਂ ਚੁਣਿਆ ਹੈ।+
31 “ਤੁਸੀਂ ਮੇਰੇ ਸਾਮ੍ਹਣੇ ਆਪਣੇ ਆਪ ਨੂੰ ਪਵਿੱਤਰ ਲੋਕ ਸਾਬਤ ਕਰੋ+ ਅਤੇ ਤੁਸੀਂ ਮੈਦਾਨ ਦੇ ਕਿਸੇ ਵੀ ਜਾਨਵਰ ਦਾ ਮਾਸ ਨਾ ਖਾਇਓ ਜਿਸ ਨੂੰ ਕਿਸੇ ਜੰਗਲੀ ਜਾਨਵਰ ਨੇ ਮਾਰਿਆ ਹੋਵੇ।+ ਤੁਸੀਂ ਇਸ ਨੂੰ ਕੁੱਤਿਆਂ ਨੂੰ ਪਾ ਦਿਓ।
40 ਇਹ ਹਿਦਾਇਤ ਇਨ੍ਹਾਂ ਹੁਕਮਾਂ ਨੂੰ ਯਾਦ ਰੱਖਣ ਵਿਚ ਤੁਹਾਡੀ ਮਦਦ ਕਰੇਗੀ ਅਤੇ ਤੁਸੀਂ ਮੇਰੇ ਸਾਰੇ ਹੁਕਮਾਂ ਉੱਤੇ ਚੱਲੋਗੇ ਅਤੇ ਆਪਣੇ ਪਰਮੇਸ਼ੁਰ ਲਈ ਆਪਣੇ ਆਪ ਨੂੰ ਪਵਿੱਤਰ ਰੱਖੋਗੇ।+
6 ਕਿਉਂਕਿ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਪਵਿੱਤਰ ਪਰਜਾ ਹੋ ਅਤੇ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚੋਂ ਤੁਹਾਨੂੰ ਆਪਣੇ ਲੋਕਾਂ, ਹਾਂ, ਆਪਣੇ ਖ਼ਾਸ ਲੋਕਾਂ* ਵਜੋਂ ਚੁਣਿਆ ਹੈ।+