-
ਲੇਵੀਆਂ 15:14, 15ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
14 ਅੱਠਵੇਂ ਦਿਨ ਉਹ ਦੋ ਘੁੱਗੀਆਂ ਜਾਂ ਕਬੂਤਰ ਦੇ ਦੋ ਬੱਚੇ ਲਿਆਵੇ+ ਅਤੇ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ʼਤੇ ਯਹੋਵਾਹ ਸਾਮ੍ਹਣੇ ਪੁਜਾਰੀ ਨੂੰ ਦੇਵੇ। 15 ਅਤੇ ਪੁਜਾਰੀ ਇਕ ਪੰਛੀ ਪਾਪ-ਬਲ਼ੀ ਲਈ ਅਤੇ ਇਕ ਹੋਮ-ਬਲ਼ੀ ਲਈ ਚੜ੍ਹਾਵੇਗਾ ਅਤੇ ਪੁਜਾਰੀ ਯਹੋਵਾਹ ਅੱਗੇ ਉਸ ਦੀ ਪਾਪੀ ਹਾਲਤ ਲਈ ਮਾਫ਼ੀ ਮੰਗੇਗਾ।
-