-
ਗਿਣਤੀ 19:20ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
20 “‘ਜੇ ਕੋਈ ਅਸ਼ੁੱਧ ਇਨਸਾਨ ਆਪਣੇ ਆਪ ਨੂੰ ਸ਼ੁੱਧ ਨਹੀਂ ਕਰਦਾ, ਤਾਂ ਉਸ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇ+ ਕਿਉਂਕਿ ਉਸ ਨੇ ਯਹੋਵਾਹ ਦੇ ਡੇਰੇ ਨੂੰ ਭ੍ਰਿਸ਼ਟ ਕੀਤਾ ਹੈ। ਉਸ ਉੱਤੇ ਸ਼ੁੱਧ ਕਰਨ ਵਾਲਾ ਪਾਣੀ ਨਹੀਂ ਛਿੜਕਿਆ ਗਿਆ ਹੈ, ਇਸ ਲਈ ਉਹ ਅਸ਼ੁੱਧ ਹੈ।
-