ਉਤਪਤ 9:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਪਰ ਤੁਸੀਂ ਮਾਸ ਖ਼ੂਨ ਸਣੇ ਨਹੀਂ ਖਾਣਾ+ ਕਿਉਂਕਿ ਖ਼ੂਨ ਜੀਵਨ ਹੈ।+ ਲੇਵੀਆਂ 17:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 “‘ਜੇ ਇਜ਼ਰਾਈਲ ਦੇ ਘਰਾਣੇ ਦਾ ਕੋਈ ਆਦਮੀ ਜਾਂ ਤੁਹਾਡੇ ਵਿਚ ਵੱਸਦਾ ਪਰਦੇਸੀ ਕਿਸੇ ਵੀ ਪ੍ਰਾਣੀ ਦਾ ਖ਼ੂਨ ਖਾਂਦਾ ਹੈ,+ ਤਾਂ ਮੈਂ ਜ਼ਰੂਰ ਉਸ ਆਦਮੀ ਦਾ ਵਿਰੋਧੀ ਬਣਾਂਗਾ ਜੋ ਖ਼ੂਨ ਖਾਂਦਾ ਹੈ ਅਤੇ ਮੈਂ ਉਸ ਨੂੰ ਮੌਤ ਦੀ ਸਜ਼ਾ ਦਿਆਂਗਾ। ਲੇਵੀਆਂ 17:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 “‘ਜੇ ਕੋਈ ਇਜ਼ਰਾਈਲੀ ਜਾਂ ਤੁਹਾਡੇ ਵਿਚ ਵੱਸਦਾ ਕੋਈ ਪਰਦੇਸੀ ਸ਼ਿਕਾਰ ਕਰ ਕੇ ਕੋਈ ਜੰਗਲੀ ਜਾਨਵਰ ਜਾਂ ਪੰਛੀ ਫੜਦਾ ਹੈ ਜਿਸ ਨੂੰ ਖਾਣ ਦੀ ਇਜਾਜ਼ਤ ਹੈ, ਤਾਂ ਉਹ ਉਸ ਦਾ ਖ਼ੂਨ ਡੋਲ੍ਹ ਦੇਵੇ+ ਅਤੇ ਉਸ ਉੱਤੇ ਮਿੱਟੀ ਪਾਵੇ। ਬਿਵਸਥਾ ਸਾਰ 12:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਪਰ ਤੁਸੀਂ ਪੱਕਾ ਇਰਾਦਾ ਕਰੋ ਕਿ ਤੁਸੀਂ ਖ਼ੂਨ ਨਹੀਂ ਖਾਓਗੇ+ ਕਿਉਂਕਿ ਖ਼ੂਨ ਜੀਵਨ ਹੈ+ ਅਤੇ ਤੁਸੀਂ ਮਾਸ ਦੇ ਨਾਲ ਜੀਵਨ ਨਹੀਂ ਖਾਣਾ। ਰਸੂਲਾਂ ਦੇ ਕੰਮ 15:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਪਰ ਉਨ੍ਹਾਂ ਨੂੰ ਲਿਖ ਕੇ ਦੱਸਿਆ ਜਾਵੇ ਕਿ ਉਹ ਮੂਰਤੀ-ਪੂਜਾ ਨਾਲ ਭ੍ਰਿਸ਼ਟ ਹੋਈਆਂ ਚੀਜ਼ਾਂ ਤੋਂ,+ ਹਰਾਮਕਾਰੀ*+ ਤੋਂ, ਗਲ਼ਾ ਘੁੱਟ ਕੇ ਮਾਰੇ ਜਾਨਵਰਾਂ ਦੇ ਮਾਸ ਤੋਂ* ਅਤੇ ਖ਼ੂਨ ਤੋਂ ਦੂਰ ਰਹਿਣ।+ ਰਸੂਲਾਂ ਦੇ ਕੰਮ 15:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਤੁਸੀਂ ਮੂਰਤੀਆਂ ਨੂੰ ਚੜ੍ਹਾਈਆਂ ਚੀਜ਼ਾਂ ਤੋਂ,+ ਖ਼ੂਨ ਤੋਂ,+ ਗਲ਼ਾ ਘੁੱਟ ਕੇ ਮਾਰੇ ਜਾਨਵਰਾਂ ਦੇ ਮਾਸ ਤੋਂ*+ ਅਤੇ ਹਰਾਮਕਾਰੀ* ਤੋਂ ਦੂਰ ਰਹੋ।+ ਜੇ ਤੁਸੀਂ ਧਿਆਨ ਨਾਲ ਇਨ੍ਹਾਂ ਗੱਲਾਂ ਦੀ ਪਾਲਣਾ ਕਰੋਗੇ, ਤਾਂ ਤੁਹਾਡਾ ਭਲਾ ਹੋਵੇਗਾ। ਰਾਜ਼ੀ ਰਹੋ!”*
10 “‘ਜੇ ਇਜ਼ਰਾਈਲ ਦੇ ਘਰਾਣੇ ਦਾ ਕੋਈ ਆਦਮੀ ਜਾਂ ਤੁਹਾਡੇ ਵਿਚ ਵੱਸਦਾ ਪਰਦੇਸੀ ਕਿਸੇ ਵੀ ਪ੍ਰਾਣੀ ਦਾ ਖ਼ੂਨ ਖਾਂਦਾ ਹੈ,+ ਤਾਂ ਮੈਂ ਜ਼ਰੂਰ ਉਸ ਆਦਮੀ ਦਾ ਵਿਰੋਧੀ ਬਣਾਂਗਾ ਜੋ ਖ਼ੂਨ ਖਾਂਦਾ ਹੈ ਅਤੇ ਮੈਂ ਉਸ ਨੂੰ ਮੌਤ ਦੀ ਸਜ਼ਾ ਦਿਆਂਗਾ।
13 “‘ਜੇ ਕੋਈ ਇਜ਼ਰਾਈਲੀ ਜਾਂ ਤੁਹਾਡੇ ਵਿਚ ਵੱਸਦਾ ਕੋਈ ਪਰਦੇਸੀ ਸ਼ਿਕਾਰ ਕਰ ਕੇ ਕੋਈ ਜੰਗਲੀ ਜਾਨਵਰ ਜਾਂ ਪੰਛੀ ਫੜਦਾ ਹੈ ਜਿਸ ਨੂੰ ਖਾਣ ਦੀ ਇਜਾਜ਼ਤ ਹੈ, ਤਾਂ ਉਹ ਉਸ ਦਾ ਖ਼ੂਨ ਡੋਲ੍ਹ ਦੇਵੇ+ ਅਤੇ ਉਸ ਉੱਤੇ ਮਿੱਟੀ ਪਾਵੇ।
23 ਪਰ ਤੁਸੀਂ ਪੱਕਾ ਇਰਾਦਾ ਕਰੋ ਕਿ ਤੁਸੀਂ ਖ਼ੂਨ ਨਹੀਂ ਖਾਓਗੇ+ ਕਿਉਂਕਿ ਖ਼ੂਨ ਜੀਵਨ ਹੈ+ ਅਤੇ ਤੁਸੀਂ ਮਾਸ ਦੇ ਨਾਲ ਜੀਵਨ ਨਹੀਂ ਖਾਣਾ।
20 ਪਰ ਉਨ੍ਹਾਂ ਨੂੰ ਲਿਖ ਕੇ ਦੱਸਿਆ ਜਾਵੇ ਕਿ ਉਹ ਮੂਰਤੀ-ਪੂਜਾ ਨਾਲ ਭ੍ਰਿਸ਼ਟ ਹੋਈਆਂ ਚੀਜ਼ਾਂ ਤੋਂ,+ ਹਰਾਮਕਾਰੀ*+ ਤੋਂ, ਗਲ਼ਾ ਘੁੱਟ ਕੇ ਮਾਰੇ ਜਾਨਵਰਾਂ ਦੇ ਮਾਸ ਤੋਂ* ਅਤੇ ਖ਼ੂਨ ਤੋਂ ਦੂਰ ਰਹਿਣ।+
29 ਤੁਸੀਂ ਮੂਰਤੀਆਂ ਨੂੰ ਚੜ੍ਹਾਈਆਂ ਚੀਜ਼ਾਂ ਤੋਂ,+ ਖ਼ੂਨ ਤੋਂ,+ ਗਲ਼ਾ ਘੁੱਟ ਕੇ ਮਾਰੇ ਜਾਨਵਰਾਂ ਦੇ ਮਾਸ ਤੋਂ*+ ਅਤੇ ਹਰਾਮਕਾਰੀ* ਤੋਂ ਦੂਰ ਰਹੋ।+ ਜੇ ਤੁਸੀਂ ਧਿਆਨ ਨਾਲ ਇਨ੍ਹਾਂ ਗੱਲਾਂ ਦੀ ਪਾਲਣਾ ਕਰੋਗੇ, ਤਾਂ ਤੁਹਾਡਾ ਭਲਾ ਹੋਵੇਗਾ। ਰਾਜ਼ੀ ਰਹੋ!”*