-
ਜ਼ਬੂਰ 96:5ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
5 ਕੌਮਾਂ ਦੇ ਸਾਰੇ ਈਸ਼ਵਰ ਨਿਕੰਮੇ ਹਨ,+
ਪਰ ਯਹੋਵਾਹ ਨੇ ਆਕਾਸ਼ ਬਣਾਇਆ,+
-
ਹੱਬਕੂਕ 2:18ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
18 ਘੜੀ ਹੋਈ ਮੂਰਤ ਦਾ ਕੀ ਲਾਭ
ਜਿਸ ਨੂੰ ਇਕ ਕਾਰੀਗਰ ਨੇ ਘੜਿਆ ਹੈ?
ਉਸ ਬੁੱਤ ਦਾ ਕੀ ਫ਼ਾਇਦਾ ਜੋ ਝੂਠ ਸਿਖਾਉਂਦਾ ਹੈ,
ਉਹ ਤਾਂ ਬੇਜਾਨ ਅਤੇ ਗੁੰਗੇ ਦੇਵਤੇ ਹਨ!
ਉਨ੍ਹਾਂ ਦਾ ਬਣਾਉਣ ਵਾਲਾ ਉਨ੍ਹਾਂ ʼਤੇ ਭਰੋਸਾ ਕਿਵੇਂ ਕਰ ਸਕਦਾ?+
-
-
-