ਕੂਚ 20:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 “ਤੂੰ ਚੋਰੀ ਨਾ ਕਰ।+ ਅਫ਼ਸੀਆਂ 4:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਜਿਹੜਾ ਚੋਰੀ ਕਰਦਾ ਹੈ, ਉਹ ਅੱਗੇ ਤੋਂ ਚੋਰੀ ਨਾ ਕਰੇ, ਸਗੋਂ ਸਖ਼ਤ ਮਿਹਨਤ ਕਰੇ ਅਤੇ ਆਪਣੇ ਹੱਥੀਂ ਈਮਾਨਦਾਰੀ ਨਾਲ ਕੰਮ ਕਰੇ+ ਤਾਂਕਿ ਕਿਸੇ ਲੋੜਵੰਦ ਇਨਸਾਨ ਨੂੰ ਦੇਣ ਲਈ ਉਸ ਕੋਲ ਕੁਝ ਹੋਵੇ।+
28 ਜਿਹੜਾ ਚੋਰੀ ਕਰਦਾ ਹੈ, ਉਹ ਅੱਗੇ ਤੋਂ ਚੋਰੀ ਨਾ ਕਰੇ, ਸਗੋਂ ਸਖ਼ਤ ਮਿਹਨਤ ਕਰੇ ਅਤੇ ਆਪਣੇ ਹੱਥੀਂ ਈਮਾਨਦਾਰੀ ਨਾਲ ਕੰਮ ਕਰੇ+ ਤਾਂਕਿ ਕਿਸੇ ਲੋੜਵੰਦ ਇਨਸਾਨ ਨੂੰ ਦੇਣ ਲਈ ਉਸ ਕੋਲ ਕੁਝ ਹੋਵੇ।+