-
ਕੂਚ 21:1ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
21 “ਤੂੰ ਇਹ ਕਾਨੂੰਨ ਲੋਕਾਂ ਨੂੰ ਦੱਸੀਂ:+
-
-
ਬਿਵਸਥਾ ਸਾਰ 5:1ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
5 ਫਿਰ ਮੂਸਾ ਨੇ ਸਾਰੇ ਇਜ਼ਰਾਈਲੀਆਂ ਨੂੰ ਬੁਲਾ ਕੇ ਕਿਹਾ: “ਹੇ ਇਜ਼ਰਾਈਲ ਦੇ ਲੋਕੋ, ਇਨ੍ਹਾਂ ਨਿਯਮਾਂ ਅਤੇ ਕਾਨੂੰਨਾਂ ਨੂੰ ਸੁਣੋ ਜਿਹੜੇ ਅੱਜ ਮੈਂ ਤੁਹਾਨੂੰ ਦੱਸ ਰਿਹਾ ਹਾਂ। ਤੁਸੀਂ ਇਨ੍ਹਾਂ ਬਾਰੇ ਸਿੱਖੋ ਅਤੇ ਧਿਆਨ ਨਾਲ ਇਨ੍ਹਾਂ ਦੀ ਪਾਲਣਾ ਕਰੋ।
-