-
ਕੂਚ 26:36ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
36 ਤੂੰ ਤੰਬੂ ਦੇ ਦਰਵਾਜ਼ੇ ਲਈ ਇਕ ਪਰਦਾ ਬਣਾਈਂ। ਇਹ ਪਰਦਾ ਨੀਲੇ ਧਾਗੇ, ਬੈਂਗਣੀ ਉੱਨ ਅਤੇ ਗੂੜ੍ਹੇ ਲਾਲ ਰੰਗ ਦੇ ਧਾਗੇ ਅਤੇ ਕੱਤੇ ਹੋਏ ਵਧੀਆ ਮਲਮਲ ਦਾ ਬੁਣਿਆ ਹੋਵੇ।+
-