-
ਗਿਣਤੀ 4:42-44ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
42 ਮਰਾਰੀ ਦੇ ਪੁੱਤਰਾਂ ਦੇ ਨਾਵਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਪਿਉ-ਦਾਦਿਆਂ ਦੇ ਘਰਾਣਿਆਂ ਅਨੁਸਾਰ ਬਣਾਈ ਗਈ 43 ਅਤੇ 30 ਤੋਂ 50 ਸਾਲ ਦੀ ਉਮਰ ਦੇ ਸਾਰੇ ਆਦਮੀਆਂ ਦੇ ਨਾਂ ਸੂਚੀ ਵਿਚ ਦਰਜ ਕੀਤੇ ਗਏ ਜਿਨ੍ਹਾਂ ਦੇ ਦਲ ਨੂੰ ਮੰਡਲੀ ਦੇ ਤੰਬੂ ਵਿਚ ਸੇਵਾ ਕਰਨ ਲਈ ਨਿਯੁਕਤ ਕੀਤਾ ਗਿਆ ਸੀ।+ 44 ਉਨ੍ਹਾਂ ਦੇ ਪਰਿਵਾਰਾਂ ਅਨੁਸਾਰ ਬਣਾਈ ਸੂਚੀ ਵਿਚ ਦਰਜ ਆਦਮੀਆਂ ਦੀ ਕੁੱਲ ਗਿਣਤੀ 3,200 ਸੀ।+
-