-
ਗਿਣਤੀ 4:22, 23ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
22 “ਗੇਰਸ਼ੋਨ ਦੇ ਪੁੱਤਰਾਂ+ ਦੀ ਉਨ੍ਹਾਂ ਦੇ ਪਿਉ-ਦਾਦਿਆਂ ਦੇ ਘਰਾਣਿਆਂ ਅਤੇ ਪਰਿਵਾਰਾਂ ਅਨੁਸਾਰ ਗਿਣਤੀ ਕਰ। 23 ਤੂੰ 30 ਤੋਂ 50 ਸਾਲ ਦੀ ਉਮਰ ਦੇ ਸਾਰੇ ਆਦਮੀਆਂ ਦੇ ਨਾਂ ਸੂਚੀ ਵਿਚ ਦਰਜ ਕਰ ਜਿਨ੍ਹਾਂ ਦੇ ਦਲ ਨੂੰ ਮੰਡਲੀ ਦੇ ਤੰਬੂ ਵਿਚ ਸੇਵਾ ਕਰਨ ਲਈ ਨਿਯੁਕਤ ਕੀਤਾ ਗਿਆ ਹੈ।
-