-
ਲੇਵੀਆਂ 7:34ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
34 ਕਿਉਂਕਿ ਮੈਂ ਇਜ਼ਰਾਈਲੀਆਂ ਵੱਲੋਂ ਚੜ੍ਹਾਈਆਂ ਸ਼ਾਂਤੀ-ਬਲ਼ੀਆਂ ਵਿੱਚੋਂ ਹਿਲਾਉਣ ਦੀ ਭੇਟ ਵਜੋਂ ਚੜ੍ਹਾਇਆ ਸੀਨਾ ਅਤੇ ਪਵਿੱਤਰ ਹਿੱਸੇ ਵਜੋਂ ਚੜ੍ਹਾਈ ਸੱਜੀ ਲੱਤ ਪੁਜਾਰੀ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦਿੰਦਾ ਹਾਂ। ਇਜ਼ਰਾਈਲੀ ਹਮੇਸ਼ਾ ਇਸ ਨਿਯਮ ਦੀ ਪਾਲਣਾ ਕਰਨ।+
-