-
ਲੇਵੀਆਂ 4:22, 23ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
22 “‘ਜਦ ਕੋਈ ਮੁਖੀ+ ਆਪਣੇ ਪਰਮੇਸ਼ੁਰ ਯਹੋਵਾਹ ਦੁਆਰਾ ਮਨ੍ਹਾ ਕੀਤਾ ਕੰਮ ਕਰ ਕੇ ਅਣਜਾਣੇ ਵਿਚ ਪਾਪ ਕਰ ਬੈਠਦਾ ਹੈ ਅਤੇ ਦੋਸ਼ੀ ਠਹਿਰਦਾ ਹੈ 23 ਜਾਂ ਉਸ ਨੂੰ ਪਤਾ ਲੱਗਦਾ ਹੈ ਕਿ ਉਸ ਨੇ ਪਰਮੇਸ਼ੁਰ ਦੇ ਹੁਕਮ ਖ਼ਿਲਾਫ਼ ਕੋਈ ਪਾਪ ਕੀਤਾ ਹੈ, ਤਾਂ ਉਹ ਚੜ੍ਹਾਵੇ ਵਜੋਂ ਇਕ ਮੇਮਣਾ ਲਿਆਵੇ ਜਿਸ ਵਿਚ ਕੋਈ ਨੁਕਸ ਨਾ ਹੋਵੇ।
-