ਉਤਪਤ 29:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਉਹ ਦੁਬਾਰਾ ਗਰਭਵਤੀ ਹੋਈ ਅਤੇ ਉਸ ਨੇ ਇਕ ਹੋਰ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਕਿਹਾ: “ਹੁਣ ਮੇਰੇ ਪਤੀ ਦਾ ਮੇਰੇ ਨਾਲ ਰਿਸ਼ਤਾ ਗੂੜ੍ਹਾ ਹੋਵੇਗਾ ਕਿਉਂਕਿ ਮੈਂ ਉਸ ਦੇ ਤਿੰਨ ਪੁੱਤਰਾਂ ਨੂੰ ਜਨਮ ਦਿੱਤਾ ਹੈ।” ਇਸ ਲਈ ਮੁੰਡੇ ਦਾ ਨਾਂ ਲੇਵੀ*+ ਰੱਖਿਆ ਗਿਆ। ਉਤਪਤ 46:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਲੇਵੀ+ ਦੇ ਪੁੱਤਰ ਸਨ ਗੇਰਸ਼ੋਨ, ਕਹਾਥ ਅਤੇ ਮਰਾਰੀ।+ ਗਿਣਤੀ 3:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 “ਦੇਖ! ਮੈਂ ਇਜ਼ਰਾਈਲੀਆਂ ਦੇ ਸਾਰੇ ਜੇਠਿਆਂ* ਦੀ ਜਗ੍ਹਾ ਲੇਵੀਆਂ ਨੂੰ ਲੈਂਦਾ ਹਾਂ+ ਅਤੇ ਸਾਰੇ ਲੇਵੀ ਮੇਰੇ ਹੋਣਗੇ।
34 ਉਹ ਦੁਬਾਰਾ ਗਰਭਵਤੀ ਹੋਈ ਅਤੇ ਉਸ ਨੇ ਇਕ ਹੋਰ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਕਿਹਾ: “ਹੁਣ ਮੇਰੇ ਪਤੀ ਦਾ ਮੇਰੇ ਨਾਲ ਰਿਸ਼ਤਾ ਗੂੜ੍ਹਾ ਹੋਵੇਗਾ ਕਿਉਂਕਿ ਮੈਂ ਉਸ ਦੇ ਤਿੰਨ ਪੁੱਤਰਾਂ ਨੂੰ ਜਨਮ ਦਿੱਤਾ ਹੈ।” ਇਸ ਲਈ ਮੁੰਡੇ ਦਾ ਨਾਂ ਲੇਵੀ*+ ਰੱਖਿਆ ਗਿਆ।