-
ਕੂਚ 18:25ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
25 ਮੂਸਾ ਨੇ ਸਾਰੇ ਇਜ਼ਰਾਈਲ ਵਿੱਚੋਂ ਕਾਬਲ ਆਦਮੀ ਚੁਣੇ ਅਤੇ ਉਨ੍ਹਾਂ ਨੂੰ ਲੋਕਾਂ ਉੱਤੇ ਪ੍ਰਧਾਨ ਨਿਯੁਕਤ ਕੀਤਾ। ਉਸ ਨੇ ਉਨ੍ਹਾਂ ਨੂੰ ਹਜ਼ਾਰ-ਹਜ਼ਾਰ ਉੱਤੇ, ਸੌ-ਸੌ ਉੱਤੇ, ਪੰਜਾਹ-ਪੰਜਾਹ ਉੱਤੇ ਅਤੇ ਦਸ-ਦਸ ਉੱਤੇ ਮੁਖੀਆਂ ਵਜੋਂ ਠਹਿਰਾ ਦਿੱਤਾ।
-