5 ਤੁਸੀਂ ਉਨ੍ਹਾਂ ਨਾਲ ਲੜਾਈ ਨਾ ਕਰਿਓ। ਮੈਂ ਤੁਹਾਨੂੰ ਉਨ੍ਹਾਂ ਦੇ ਦੇਸ਼ ਦਾ ਥੋੜ੍ਹਾ ਜਿਹਾ ਹਿੱਸਾ ਵੀ ਨਹੀਂ ਦਿਆਂਗਾ, ਇੱਥੋਂ ਤਕ ਕਿ ਪੈਰ ਰੱਖਣ ਦੀ ਜਗ੍ਹਾ ਵੀ ਨਹੀਂ ਕਿਉਂਕਿ ਮੈਂ ਸੇਈਰ ਪਹਾੜ ਏਸਾਓ ਨੂੰ ਮਲਕੀਅਤ ਵਜੋਂ ਦਿੱਤਾ ਹੈ।+ 6 ਤੁਸੀਂ ਪੈਸੇ ਦੇ ਕੇ ਉਨ੍ਹਾਂ ਤੋਂ ਖਾਣ ਵਾਲੀਆਂ ਚੀਜ਼ਾਂ ਅਤੇ ਪਾਣੀ ਖ਼ਰੀਦਣਾ।+