-
ਬਿਵਸਥਾ ਸਾਰ 4:47ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
47 ਉਨ੍ਹਾਂ ਨੇ ਉਸ ਦੇ ਦੇਸ਼ ਅਤੇ ਬਾਸ਼ਾਨ ਦੇ ਰਾਜੇ ਓਗ+ ਦੇ ਦੇਸ਼ ʼਤੇ ਕਬਜ਼ਾ ਕਰ ਲਿਆ। ਇਹ ਦੋਵੇਂ ਅਮੋਰੀ ਰਾਜੇ ਯਰਦਨ ਦਰਿਆ ਦੇ ਪੂਰਬ ਵਾਲੇ ਪਾਸੇ ਰਹਿੰਦੇ ਸਨ।
-
-
ਯਹੋਸ਼ੁਆ 13:8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 ਬਾਕੀ ਅੱਧੇ ਗੋਤ, ਰਊਬੇਨੀਆਂ ਅਤੇ ਗਾਦੀਆਂ ਨੇ ਆਪਣੀ ਵਿਰਾਸਤ ਲੈ ਲਈ ਸੀ ਜੋ ਮੂਸਾ ਨੇ ਉਨ੍ਹਾਂ ਨੂੰ ਯਰਦਨ ਦੇ ਪੂਰਬ ਵੱਲ ਦਿੱਤੀ ਸੀ। ਯਹੋਵਾਹ ਦੇ ਸੇਵਕ ਮੂਸਾ ਨੇ ਉਨ੍ਹਾਂ ਨੂੰ ਇਹ ਇਲਾਕੇ ਦਿੱਤੇ ਸਨ:+
-