-
ਗਿਣਤੀ 31:7, 8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
7 ਉਨ੍ਹਾਂ ਨੇ ਮਿਦਿਆਨੀਆਂ ਨਾਲ ਯੁੱਧ ਕੀਤਾ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਨੇ ਸਾਰੇ ਆਦਮੀਆਂ ਨੂੰ ਜਾਨੋਂ ਮਾਰ ਦਿੱਤਾ। 8 ਉਨ੍ਹਾਂ ਨੇ ਬਾਕੀਆਂ ਦੇ ਨਾਲ ਮਿਦਿਆਨ ਦੇ ਪੰਜਾਂ ਰਾਜਿਆਂ ਨੂੰ ਵੀ ਵੱਢ ਸੁੱਟਿਆ ਜਿਨ੍ਹਾਂ ਦੇ ਨਾਂ ਸਨ ਅੱਵੀ, ਰਕਮ, ਸੂਰ, ਹੂਰ ਅਤੇ ਰਬਾ। ਉਨ੍ਹਾਂ ਨੇ ਬਿਓਰ ਦੇ ਪੁੱਤਰ ਬਿਲਾਮ+ ਨੂੰ ਵੀ ਤਲਵਾਰ ਨਾਲ ਵੱਢ ਸੁੱਟਿਆ।
-
-
ਯਹੋਸ਼ੁਆ 13:15ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 ਫਿਰ ਮੂਸਾ ਨੇ ਰਊਬੇਨੀਆਂ ਦੇ ਗੋਤ ਨੂੰ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਵਿਰਾਸਤ ਦਿੱਤੀ
-