10 ਨਾ ਹੀ ਬੁੜ-ਬੁੜ ਕਰੀਏ, ਜਿਵੇਂ ਉਨ੍ਹਾਂ ਵਿੱਚੋਂ ਕੁਝ ਲੋਕਾਂ ਨੇ ਬੁੜ-ਬੁੜ ਕੀਤੀ ਸੀ+ ਜਿਸ ਕਰਕੇ ਉਹ ਨਾਸ਼ ਕਰਨ ਵਾਲੇ ਦੇ ਹੱਥੋਂ ਮਾਰੇ ਗਏ।+ 11 ਉਨ੍ਹਾਂ ਨਾਲ ਜੋ ਕੁਝ ਹੋਇਆ, ਉਹ ਸਾਡੇ ਲਈ ਉਦਾਹਰਣਾਂ ਹਨ ਅਤੇ ਇਹ ਗੱਲਾਂ ਸਾਨੂੰ ਚੇਤਾਵਨੀ ਦੇਣ ਲਈ ਲਿਖੀਆਂ ਗਈਆਂ ਸਨ+ ਜਿਨ੍ਹਾਂ ਉੱਤੇ ਯੁਗਾਂ ਦੇ ਅੰਤ ਆ ਗਏ ਹਨ।