13 ਰਾਜੇ ਨੇ ਉਨ੍ਹਾਂ ਉੱਚੀਆਂ ਥਾਵਾਂ ਨੂੰ ਭ੍ਰਿਸ਼ਟ ਕਰ ਦਿੱਤਾ ਜੋ ਯਰੂਸ਼ਲਮ ਦੇ ਸਾਮ੍ਹਣੇ ਅਤੇ ਤਬਾਹੀ ਦੇ ਪਹਾੜ ਦੇ ਦੱਖਣ ਵੱਲ ਸਨ ਜੋ ਇਜ਼ਰਾਈਲ ਦੇ ਰਾਜਾ ਸੁਲੇਮਾਨ ਨੇ ਸੀਦੋਨੀਆਂ ਦੀ ਘਿਣਾਉਣੀ ਦੇਵੀ ਅਸ਼ਤਾਰੋਥ ਲਈ, ਮੋਆਬ ਦੇ ਘਿਣਾਉਣੇ ਦੇਵਤੇ ਕਮੋਸ਼ ਲਈ ਅਤੇ ਅੰਮੋਨੀਆਂ+ ਦੇ ਘਿਣਾਉਣੇ ਦੇਵਤੇ ਮਿਲਕੋਮ+ ਲਈ ਬਣਾਈਆਂ ਸਨ।