ਬਿਵਸਥਾ ਸਾਰ 7:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਹਾਂ, ਕਿਉਂਕਿ ਯਹੋਵਾਹ ਤੁਹਾਡੇ ਨਾਲ ਪਿਆਰ ਕਰਦਾ ਹੈ ਅਤੇ ਉਸ ਨੇ ਆਪਣੀ ਸਹੁੰ ਪੂਰੀ ਕੀਤੀ ਹੈ ਜੋ ਉਸ ਨੇ ਤੁਹਾਡੇ ਪਿਉ-ਦਾਦਿਆਂ ਨਾਲ ਖਾਧੀ ਸੀ,+ ਇਸ ਕਰਕੇ ਯਹੋਵਾਹ ਨੇ ਆਪਣੇ ਬਲਵੰਤ ਹੱਥ ਨਾਲ ਤੁਹਾਨੂੰ ਗ਼ੁਲਾਮੀ ਦੇ ਘਰੋਂ+ ਯਾਨੀ ਮਿਸਰ ਦੇ ਰਾਜੇ ਫ਼ਿਰਊਨ ਦੇ ਪੰਜੇ ਤੋਂ ਛੁਡਾਇਆ। ਹੋਸ਼ੇਆ 11:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 “ਜਦੋਂ ਇਜ਼ਰਾਈਲ ਨਿਆਣਾ ਸੀ, ਤਾਂ ਮੈਂ ਉਸ ਨੂੰ ਪਿਆਰ ਕੀਤਾ+ਅਤੇ ਮੈਂ ਆਪਣੇ ਪੁੱਤਰ ਨੂੰ ਮਿਸਰ ਤੋਂ ਸੱਦਿਆ।+
8 ਹਾਂ, ਕਿਉਂਕਿ ਯਹੋਵਾਹ ਤੁਹਾਡੇ ਨਾਲ ਪਿਆਰ ਕਰਦਾ ਹੈ ਅਤੇ ਉਸ ਨੇ ਆਪਣੀ ਸਹੁੰ ਪੂਰੀ ਕੀਤੀ ਹੈ ਜੋ ਉਸ ਨੇ ਤੁਹਾਡੇ ਪਿਉ-ਦਾਦਿਆਂ ਨਾਲ ਖਾਧੀ ਸੀ,+ ਇਸ ਕਰਕੇ ਯਹੋਵਾਹ ਨੇ ਆਪਣੇ ਬਲਵੰਤ ਹੱਥ ਨਾਲ ਤੁਹਾਨੂੰ ਗ਼ੁਲਾਮੀ ਦੇ ਘਰੋਂ+ ਯਾਨੀ ਮਿਸਰ ਦੇ ਰਾਜੇ ਫ਼ਿਰਊਨ ਦੇ ਪੰਜੇ ਤੋਂ ਛੁਡਾਇਆ।