ਯਹੂਦਾਹ 9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਪਰ ਜਦੋਂ ਮਹਾਂ ਦੂਤ+ ਮੀਕਾਏਲ+ ਅਤੇ ਸ਼ੈਤਾਨ ਵਿਚ ਮੂਸਾ ਦੀ ਲਾਸ਼ ਬਾਰੇ ਬਹਿਸ ਹੋ ਰਹੀ ਸੀ,+ ਤਾਂ ਮੀਕਾਏਲ ਨੇ ਸ਼ੈਤਾਨ ਨੂੰ ਦੋਸ਼ੀ ਠਹਿਰਾਉਣ ਅਤੇ ਉਸ ਨੂੰ ਬੁਰਾ-ਭਲਾ ਕਹਿਣ ਦੀ ਜੁਰਅਤ ਨਾ ਕੀਤੀ,+ ਪਰ ਕਿਹਾ: “ਯਹੋਵਾਹ* ਹੀ ਤੈਨੂੰ ਝਿੜਕੇ।”+
9 ਪਰ ਜਦੋਂ ਮਹਾਂ ਦੂਤ+ ਮੀਕਾਏਲ+ ਅਤੇ ਸ਼ੈਤਾਨ ਵਿਚ ਮੂਸਾ ਦੀ ਲਾਸ਼ ਬਾਰੇ ਬਹਿਸ ਹੋ ਰਹੀ ਸੀ,+ ਤਾਂ ਮੀਕਾਏਲ ਨੇ ਸ਼ੈਤਾਨ ਨੂੰ ਦੋਸ਼ੀ ਠਹਿਰਾਉਣ ਅਤੇ ਉਸ ਨੂੰ ਬੁਰਾ-ਭਲਾ ਕਹਿਣ ਦੀ ਜੁਰਅਤ ਨਾ ਕੀਤੀ,+ ਪਰ ਕਿਹਾ: “ਯਹੋਵਾਹ* ਹੀ ਤੈਨੂੰ ਝਿੜਕੇ।”+