ਕੂਚ 7:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਮੈਂ ਫ਼ਿਰਊਨ ਦਾ ਦਿਲ ਕਠੋਰ ਹੋਣ ਦਿਆਂਗਾ+ ਅਤੇ ਮੈਂ ਮਿਸਰ ਵਿਚ ਬਹੁਤ ਸਾਰੀਆਂ ਕਰਾਮਾਤਾਂ ਤੇ ਚਮਤਕਾਰ ਕਰਾਂਗਾ।+