-
ਬਿਵਸਥਾ ਸਾਰ 27:2, 3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 ਜਿਸ ਦਿਨ ਤੁਸੀਂ ਯਰਦਨ ਦਰਿਆ ਪਾਰ ਕਰ ਕੇ ਉਸ ਦੇਸ਼ ਵਿਚ ਜਾਓਗੇ ਜੋ ਦੇਸ਼ ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਨੂੰ ਦੇਣ ਜਾ ਰਿਹਾ ਹੈ, ਤਾਂ ਉੱਥੇ ਤੁਸੀਂ ਵੱਡੇ-ਵੱਡੇ ਪੱਥਰ ਖੜ੍ਹੇ ਕਰਿਓ ਅਤੇ ਉਨ੍ਹਾਂ ʼਤੇ ਪਲਸਤਰ ਕਰਿਓ।*+ 3 ਫਿਰ ਤੁਸੀਂ ਇਸ ਕਾਨੂੰਨ ਦੇ ਸਾਰੇ ਹੁਕਮਾਂ ਨੂੰ ਉਨ੍ਹਾਂ ਪੱਥਰਾਂ ʼਤੇ ਲਿਖ ਦਿਓ। ਇਹ ਤੁਸੀਂ ਉਦੋਂ ਕਰਿਓ ਜਦੋਂ ਤੁਸੀਂ ਯਰਦਨ ਦਰਿਆ ਪਾਰ ਉਸ ਦੇਸ਼ ਵਿਚ ਪਹੁੰਚ ਜਾਓਗੇ ਜੋ ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਨੂੰ ਦੇਣ ਜਾ ਰਿਹਾ ਹੈ ਅਤੇ ਜਿੱਥੇ ਦੁੱਧ ਅਤੇ ਸ਼ਹਿਦ ਦੀਆਂ ਨਦੀਆਂ ਵਗਦੀਆਂ ਹਨ, ਠੀਕ ਜਿਵੇਂ ਤੁਹਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਨੇ ਤੁਹਾਡੇ ਨਾਲ ਵਾਅਦਾ ਕੀਤਾ ਹੈ।+
-