-
ਲੇਵੀਆਂ 26:46ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
46 ਇਹ ਉਹ ਸਾਰੇ ਨਿਯਮ, ਹੁਕਮ ਤੇ ਕਾਨੂੰਨ ਹਨ ਜਿਹੜੇ ਯਹੋਵਾਹ ਨੇ ਸੀਨਈ ਪਹਾੜ ਉੱਤੇ ਮੂਸਾ ਦੇ ਜ਼ਰੀਏ ਆਪਣੇ ਅਤੇ ਇਜ਼ਰਾਈਲੀਆਂ ਵਿਚਕਾਰ ਠਹਿਰਾਏ ਹਨ।+
-
-
ਬਿਵਸਥਾ ਸਾਰ 4:1ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 “ਹੁਣ ਹੇ ਇਜ਼ਰਾਈਲ ਦੇ ਲੋਕੋ, ਉਨ੍ਹਾਂ ਨਿਯਮਾਂ ਅਤੇ ਕਾਨੂੰਨਾਂ ਨੂੰ ਸੁਣੋ ਜੋ ਮੈਂ ਤੁਹਾਨੂੰ ਸਿਖਾਉਂਦਾ ਹਾਂ ਤਾਂਕਿ ਤੁਸੀਂ ਉਨ੍ਹਾਂ ਦੀ ਪਾਲਣਾ ਕਰੋ ਅਤੇ ਜੀਉਂਦੇ ਰਹੋ+ ਅਤੇ ਉਸ ਦੇਸ਼ ʼਤੇ ਕਬਜ਼ਾ ਕਰੋ ਜੋ ਤੁਹਾਡੇ ਪਿਉ-ਦਾਦਿਆਂ ਦਾ ਪਰਮੇਸ਼ੁਰ ਯਹੋਵਾਹ ਤੁਹਾਨੂੰ ਦੇਣ ਜਾ ਰਿਹਾ ਹੈ।
-