-
ਕੂਚ 34:4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 ਇਸ ਲਈ ਮੂਸਾ ਨੇ ਪਹਿਲਾਂ ਵਰਗੀਆਂ ਪੱਥਰ ਦੀਆਂ ਦੋ ਫੱਟੀਆਂ ਘੜੀਆਂ ਅਤੇ ਸਵੇਰੇ ਜਲਦੀ ਉੱਠ ਕੇ ਸੀਨਈ ਪਹਾੜ ʼਤੇ ਗਿਆ, ਠੀਕ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ। ਉਹ ਆਪਣੇ ਨਾਲ ਪੱਥਰ ਦੀਆਂ ਦੋ ਫੱਟੀਆਂ ਲੈ ਗਿਆ।
-