ਬਿਵਸਥਾ ਸਾਰ 6:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਆਪਣੇ ਪੂਰੇ ਦਿਲ ਨਾਲ, ਆਪਣੀ ਪੂਰੀ ਜਾਨ+ ਨਾਲ ਅਤੇ ਆਪਣੀ ਪੂਰੀ ਤਾਕਤ*+ ਨਾਲ ਪਿਆਰ ਕਰੋ। ਲੂਕਾ 10:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਉਸ ਆਦਮੀ ਨੇ ਜਵਾਬ ਦਿੱਤਾ: “‘ਤੂੰ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਆਪਣੇ ਪੂਰੇ ਦਿਲ ਨਾਲ, ਆਪਣੀ ਪੂਰੀ ਜਾਨ ਨਾਲ, ਆਪਣੀ ਪੂਰੀ ਤਾਕਤ ਨਾਲ ਅਤੇ ਆਪਣੀ ਪੂਰੀ ਸਮਝ ਨਾਲ ਪਿਆਰ ਕਰ’+ ਅਤੇ ‘ਤੂੰ ਆਪਣੇ ਗੁਆਂਢੀ ਨੂੰ ਉਵੇਂ ਪਿਆਰ ਕਰ ਜਿਵੇਂ ਤੂੰ ਆਪਣੇ ਆਪ ਨੂੰ ਕਰਦਾ ਹੈਂ।’”+
5 ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਆਪਣੇ ਪੂਰੇ ਦਿਲ ਨਾਲ, ਆਪਣੀ ਪੂਰੀ ਜਾਨ+ ਨਾਲ ਅਤੇ ਆਪਣੀ ਪੂਰੀ ਤਾਕਤ*+ ਨਾਲ ਪਿਆਰ ਕਰੋ।
27 ਉਸ ਆਦਮੀ ਨੇ ਜਵਾਬ ਦਿੱਤਾ: “‘ਤੂੰ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਆਪਣੇ ਪੂਰੇ ਦਿਲ ਨਾਲ, ਆਪਣੀ ਪੂਰੀ ਜਾਨ ਨਾਲ, ਆਪਣੀ ਪੂਰੀ ਤਾਕਤ ਨਾਲ ਅਤੇ ਆਪਣੀ ਪੂਰੀ ਸਮਝ ਨਾਲ ਪਿਆਰ ਕਰ’+ ਅਤੇ ‘ਤੂੰ ਆਪਣੇ ਗੁਆਂਢੀ ਨੂੰ ਉਵੇਂ ਪਿਆਰ ਕਰ ਜਿਵੇਂ ਤੂੰ ਆਪਣੇ ਆਪ ਨੂੰ ਕਰਦਾ ਹੈਂ।’”+