ਜ਼ਬੂਰ 68:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਪਰਮੇਸ਼ੁਰ ਯਤੀਮਾਂ* ਦਾ ਪਿਤਾ ਅਤੇ ਵਿਧਵਾਵਾਂ ਦਾ ਰਖਵਾਲਾ* ਹੈ,+ਉਹ ਆਪਣੇ ਪਵਿੱਤਰ ਸਥਾਨ ਵਿਚ ਹੈ।+ ਯਾਕੂਬ 1:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਸਾਡੇ ਪਿਤਾ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਇਹੋ ਜਿਹੀ ਭਗਤੀ* ਸ਼ੁੱਧ ਅਤੇ ਪਾਕ ਹੈ: ਮੁਸੀਬਤਾਂ+ ਵਿਚ ਯਤੀਮਾਂ+ ਅਤੇ ਵਿਧਵਾਵਾਂ+ ਦਾ ਧਿਆਨ ਰੱਖਣਾ ਅਤੇ ਆਪਣੇ ਆਪ ਨੂੰ ਦੁਨੀਆਂ ਦੀ ਗੰਦਗੀ ਤੋਂ ਸਾਫ਼ ਰੱਖਣਾ।+
27 ਸਾਡੇ ਪਿਤਾ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਇਹੋ ਜਿਹੀ ਭਗਤੀ* ਸ਼ੁੱਧ ਅਤੇ ਪਾਕ ਹੈ: ਮੁਸੀਬਤਾਂ+ ਵਿਚ ਯਤੀਮਾਂ+ ਅਤੇ ਵਿਧਵਾਵਾਂ+ ਦਾ ਧਿਆਨ ਰੱਖਣਾ ਅਤੇ ਆਪਣੇ ਆਪ ਨੂੰ ਦੁਨੀਆਂ ਦੀ ਗੰਦਗੀ ਤੋਂ ਸਾਫ਼ ਰੱਖਣਾ।+